DES PANJAB Des punjab E-paper
Editor-in-chief :Braham P.S Luddu, ph. 403-293-9393
ਕੈਨੇਡਾ: ਗ੍ਰੇਟਰ ਟੋਰਾਂਟੋ ਏਰੀਆ ਵਿੱਚ ਟੈਕਸੀਆਂ ਵਿੱਚ ਸਫਰ ਕਰਨ ਵਾਲਿਆਂ ਨਾਲ ਹੋ ਰਹੀ ਹੈ ਧੋਖਾਧੜੀ, ਮਿਲੀਅਨ ਡਾਲਰ ਦਾ ਲੱਗਿਆ ਚੂਨਾ, ਕੁਝ ਗ੍ਰਿਫ਼ਤਾਰੀਆਂ ਵੀ ਹੋਈਆਂਕੈਨੇਡਾ: ਓਨਟਾਰੀਓ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖਤਮਕੈਨੇਡਾ ਨੇ ਚੀਨ ਦੀ ਪਿੱਠ ਵਿੱਚ ਛੁਰਾ ਮਾਰਿਆ : ਲੂ ਸ਼ਾਯੇ‘ਸਟੇਟ ਆਫ ਦਿ ਯੂਨੀਅਨ’ ਦੇ ਭਾਸ਼ਣ ਉੱਤੇ ਰੋਕਪਾਕਿ ਨੇ ਸਊਦੀ ਅਰਬ ਦੀਆਂ ਉਡਾਨਾਂ 'ਚ ਮੰਨੋਰੰਜਨ 'ਤੇ ਲਗਾਈ ਰੋਕਯੋਗੀ ਸਰਕਾਰ ਨੇ 10 ਫ਼ੀਸਦੀ ਰਾਖਵਾਂਕਰਨ ਨੂੰ ਮਨਜ਼ੂਰੀ ਦਿੱਤੀ
mela
ਕੈਨੇਡਾ ਦੇ ਸੰਘਣੀ ਪੰਜਾਬੀ ਵਸੋਂ ਵਾਲੇ ਸ਼ਹਿਰ ਸਰੀ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ...
ਕੈਨੇਡਾ: ਗ੍ਰੇਟਰ ਟੋਰਾਂਟੋ ਏਰੀਆ ਵਿੱਚ...

ਟੋਰਾਂਟੋ, ,ਗ੍ਰੇਟਰ ਟੋਰਾਂਟੋ ਏਰੀਆ ਵਿੱਚ ਟੈਕਸੀਆਂ ਵਿੱਚ ਸਫਰ ਕਰਨ ਵਾਲਿਆਂ ਨਾਲ ਅਜੀਬ ਕਿਸਮ ਦੀ ਧੋਖਾਧੜੀ ਹੋ ਰਹੀ ਹੈ ਤੇ ਇਸ ਦੇ ਨਾਲ ਹੀ ਪਛਾਣ ਚੋਰੀ ਕਰਨ ਦੀਆਂ ਗਤੀਵਿਧੀਆਂ ਵਿੱਚ...

ਕੈਨੇਡਾ: ਓਨਟਾਰੀਓ ਸਰਕਾਰ ਨੇ ਘੱਟ ਆਮਦਨ ਵਾਲੇ...

ਟੋਰਾਂਟੋ, ਬਹੁਕਰੋੜੀ ਘਾਟੇ ਨੂੰ ਖਤਮ ਕਰਨ ਲਈ ਓਨਟਾਰੀਓ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਖਤਮ ਕਰ ਦਿੱਤਾ ਹੈ। ਫੋਰਡ ਸਰਕਾਰ ਵੱਲੋਂ ਭਾਵੇਂ...

ਕੈਨੇਡਾ ਨੇ ਚੀਨ ਦੀ ਪਿੱਠ ਵਿੱਚ ਛੁਰਾ ਮਾਰਿਆ :...

ਓਟਵਾ, ਚੀਨ ਦੇ ਸਫੀਰ ਲੂ ਸ਼ਾਯੇ ਨੇ ਵੀਰਵਾਰ ਨੂੰ ਆਖਿਆ ਕਿ ਕੈਨੇਡਾ ਵੱਲੋਂ ਹੁਆਵੇਈ ਦੀ ਸੀਨੀਅਰ ਐਗਜੈ਼ਕਟਿਵ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਤਲਬ ਆਪਣੇ ਦੋਸਤ ਦੀ ਪਿੱਠ ਵਿੱਚ ਛੁਰਾ...

ਕੈਨੇਡਾ: ਅਗਵਾ ਕੈਨੇਡੀਅਨ ਭੂ-ਵਿਗਿਆਨੀ ਦੀ...

ਬੁਰਕੀਨਾ ਫਾਸੋ— ਕੈਨੇਡਾ ਦੇ ਭੂ-ਵਿਗਿਆਨੀ, ਜਿਸ ਨੂੰ ਬੁਰਕੀਨਾ ਫਾਸੋ ਦੀ ਗੋਲਡ ਮਾਈਨ 'ਚੋਂ ਸ਼ੱਕੀ ਜਿਹਾਦੀਆਂ ਵਲੋਂ ਅਗਵਾ ਕੀਤਾ ਗਿਆ ਸੀ, ਦੀ ਲਾਸ਼ ਮਿਲ ਗਈ ਹੈ। ਇਸ ਦੀ ਜਾਣਕਾਰੀ ....

ਕਾਂਗਰਸ 'ਚੋਂ ਮੁਅੱਤਲ ਕੀਤੇ ਜ਼ੀਰਾ ਦੇ ਵਿਧਾਇਕ...

ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਆਵਾਜ਼ ਚੁੱਕਣ ਵਾਲੇ ਕਾਂਗਰਸ 'ਚੋਂ ਮੁਅੱਤਲ ਕੀਤੇ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁਅੱਤਲੀ ਰੱਦ ਕਰ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਵੀ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੀ ਖਿੱਲਰਦੀ ਨਜ਼ਰ ਆ ਰਹੀ ਹੈ। ਵਿਧਾਇਕ ਸੁਰਜੀਤ ਸਿੰਘ ਧੀਮਾਨ ਤੇ ਕੁਲਬੀਰ ਸਿੰਘ ਜ਼ੀਰਾ ਮਗਰੋਂ ਅੱਜ ਮਾਝੇ ਵਿੱਚ ਸ੍ਰੀ ਹਰਗੋਬਿੰਦਪੁਰ ਦੇ...

ਜ਼ੀਰਕਪੁਰ 'ਚ ਲੱਖਾਂ ਰੁਪਏ ਦਾ ਰੈਡੀਮੇਡ ਕੱਪੜਾ...

ਮੋਹਾਲੀ ਜਿ਼ਲ੍ਹੇ 'ਚ ਚੋਰਾਂ ਦੇ ਹੌਂਸਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ। ਚੋਰੀ ਦੀਆਂ ਵਾਪਰਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬੀਤੇ ਰਾਤ ਮੋਹਾਲੀ ਜ਼ਿਲ੍ਹੇ ਦੇ ਥਾਣਾ...

ਪੱਤਰਕਾਰ ਛਤਰਪਤੀ ਕਤਲ ਕੇਸ 'ਚ ਰਾਮ ਰਹੀਮ ਨੂੰ...

ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ ਵਿੱਚ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ, ਸੀਬੀਆਈ ਦੇ ਵਕੀਲਾਂ ਨੇ...

ਤਾਜਾ ਖ਼ਬਰਾਂ
ਕੇਂਦਰ ਸਰਕਾਰ ਵਲੋਂ ਲੰਘੇ ਕੁਝ ਦਿਨ ਪਹਿਲਾਂ ਬਣਾਏ ਗਏ ਨਵੇਂ ਕਾਨੂੰਨ ...
ਆਉਂਦੀਆਂ ਲੋਕ ਸਭਾ ਚੋਣਾਂ 2019 'ਚ ਆਮ ਆਦਮੀ ਪਾਰਟੀ (ਆਪ) ਪੰਜਾਬ, ਦਿੱਲੀ ਅਤੇ ਹਰਿਆਣਾ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਇਕੱਲੇ ਹੀ ਚੋਣ ਲੜੇਗੀ ਅਤੇ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ‘ਆਪ’ ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਸ਼ੁੱਕਰਵਾਰ ਨੂੰ ਆਧਿਕਾਰਤ ਤੌਰ 'ਤੇ ਇਸ ਦਾ ਐਲਾਨ ਕੀਤਾ।...
ਅਮਰੀਕੀ ਸੂਬੇ ਓਰੇਗੌਨ ਦੇ ਸ਼ਹਿਰ ਸਲੇਮ 'ਚ ਇੱਕ ਸਿੱਖ ਸਟੋਰ ਮਾਲਕ ’ਤੇ ਨਸਲੀ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਨੇ ਪੀੜਤ ਸਿੱਖ ਦਾ ਨਾਂਅ ਤੇ ਉਮਰ ਤਾਂ ਨਹੀਂ ਦੱਸਿਆ ਪਰ ਸੂਤਰਾਂ ਨੇ ਇੰਨਾ ਜ਼ਰੂਰ ਦੱਸਿਆ ਹੈ ਕਿ ਉਨ੍ਹਾਂ ਦੀ ਦਾੜ੍ਹੀ ਚਿੱਟੀ ਹੈ। ਇਹ ਵਾਰਦਾਤ ਸੋਮਵਾਰ ਦੇਰ ਰਾਤ 12ਵੀਂ ਸਟ੍ਰੀਟ ਦੇ ਬਾਜ਼ਾਰ ‘ਚ...
ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕਾਰ ਕੰਪਨੀ ਫੋਕਸਵੈਗਨ ਨੂੰ 100 ਕਰੋੜ ਰੁਪਏ ਜ਼ੁਰਮਾਨਾ ਠੋਕਿਆ ਹੈ। ਇਹ ਰਕਮ ਸ਼ੁੱਕਰਵਾਰ ਸ਼ਾਮ 5 ਵਜੇ ਤਕ ਜਮ੍ਹਾ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ....
ਵਿੱਤ ਮੰਤਰੀ ਅਰੁਣ ਜੇਤਲੀ ਨੇ ਵਿਰੋਧੀ ਪਾਰਟੀਆਂ ਨੂੰ ਗੱਲ-ਗੱਲ 'ਤੇ ਵਿਰੋਧ ਕਰਨ ਵਾਲੇ ਦੱਸਦੇ ਹੋਏ ਉਨ੍ਹਾਂ 'ਚ ਝੂਠ ਮੜਨ ਅਤੇ ਇਕ ਚੁਣੀ ਸਰਕਾਰ ਨੂੰ ਕਮਜੋਰ ਕਰਕੇ ਲੋਕਤੰਤਰ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਾਂਗਰਸ ਜਾਂ ਹੋਰ ਵਿਰੋਧੀ ਪਾਰਟੀਆਂ ਦਾ ਨਾਮ ਲਏ ਬਿਨਾਂ ਇਕ ਫੇਸਬੁੱਕ ਪੋਸਟ 'ਚ ਕਿਹਾ ਕਿ...

Des punjab
Shane e punjab
Des punjab