Sports

ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਜਪਾਨ ਦੀ ਖਿਡਾਰਨ ਨੂੰ ਹਰਾ ਕੇ ਸੈਮੀ ਫਾਈਨਲ ‘ਚ ਬਣਾਈ ਜਗ੍ਹਾ

ਟੋਕੀੳ: ਟੋਕੀੳ ਉਲੰਪਿਕ ਵਿਚ ਭਾਰਤ ਵੱਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ।ਵੀ। ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ | ਉਸਨੇ ਮੈਚ ਵਿੱਚ ਜਾਪਾਨ ਦੀ ਖਿਡਾਰਨ ਅਕਾਨਾ ਯਾਮਾਗੁਚੀ ਨੂੰ 21-13, 22-20 ਨਾਲ ਹਰਾਇਆ। ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋ ਗਿਆ ਹੈ। ਇਸ ਤੋਂ ਪਹਿਲਾਂ, ਇਕ ਪਾਸੜ ਪ੍ਰੀ-ਕੁਆਰਟਰ ਫਾਈਨਲ ਮੈਚ ਵਿਚ, ਡੈਨਮਾਰਕ ਦੀ ਮੀਆਂ ਬਲਿਚਫੈਲਟ ਨੂੰ ਸਿੱਧੇ ਮੈਚ ਵਿਚ ਹਰਾ ਕੇ ਆਖਰੀ ਅੱਠ ਵਿਚ ਜਗ੍ਹਾ ਬਣਾਈ ਸੀ।

Show More

Related Articles

Leave a Reply

Your email address will not be published. Required fields are marked *

Close