National

ਮਮਤਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਤੇਲ ਕੀਮਤਾਂ ਦੇ ਟੈਕਸ ਨੂੰ ਘੱਟ ਕਰਨ ਲਈ ਕਿਹਾ

ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਤੇਲ ਕੀਮਤਾਂ ’ਤੇ ਲੱਗਣ ਵਾਲੇ ਟੈਕਸ ਨੂੰ ਘੱਟ ਕਰਨ ਲਈ ਕਿਹਾ ਹੈ। ਇਸ ਵੇਲੇ ਦੇਸ਼ ਭਰ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਆਮ ਲੋਕਾਂ ’ਤੇ ਵਿੱਤੀ ਬੋਝ ਵੱਧ ਗਿਆ ਹੈ। ਦੇਸ਼ ਭਰ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ਼ ਪ੍ਰਦਰਸ਼ਨ ਵੀ ਹੋ ਰਹੇ ਹਨ।

Show More

Related Articles

Leave a Reply

Your email address will not be published. Required fields are marked *

Close