International

ਦੱਖਣੀ ਅਫਰੀਕਾ ’ਚ ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਘੱਟੋ ਘੱਟ 64 ਮੌਤਾਂ ਤੇ 43 ਝੁਲਸੇ

ਜੋਹੈੱਨਸਬਰਗ- ਦੱਖਣੀ ਅਫਰੀਕਾ ਦੇ ਸਭ ਤੋਂ ਵੱਡੇ ਸ਼ਹਿਰ ਜੋਹੈੱਨਸਬਰਗ ’ਚ ਬਹੁਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਕਾਰਨ ਘੱਟੋ-ਘੱਟ 64 ਵਿਅਕਤੀਆਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖਮੀ ਹੋ ਗਏ। ਐਮਰਜੰਸੀ ਪ੍ਰਬੰਧਨ ਸੇਵਾ ਨੇ ਦੱਸਿਆ ਕਿ ਵੀਰਵਾਰ ਤੜਕੇ ਲੱਗੀ ਅੱਗ ‘ਚ ਘੱਟੋ-ਘੱਟ 64 ਵਿਅਕਤੀਆਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

Show More

Related Articles

Leave a Reply

Your email address will not be published. Required fields are marked *

Close