Punjab
30 ਸਾਲਾਂ ਮਗਰੋਂ ਖਾਲੀ ਹੋਵੇਗੀ ਮਰਹੂਮ ਬੇਅੰਤ ਸਿੰਘ ਦੀ ਕੋਠੀ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 30 ਸਾਲਾਂ ਬਾਅਦ ਖਾਲੀ ਹੋਣ ਜਾ ਰਹੀ ਹੈ। ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪਰਿਵਾਰ ਰਹਿੰਦਾ ਹੈ। Sਧੰ ਸਨਿਆਮ ਗਰਗ ਨੇ ਕੋਠੀ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਗਲਵਾਰ ਨੂੰ ਅਸਟੇਟ ਦਫਤਰ ਦੀ ਟੀਮ ਸੈਕਟਰ-5 ਸਥਿਤ ਕੋਠੀ ਨੰਬਰ 3/33 ਵਿਚ ਪਹੁੰਚੀ।
ਕੋਟੀ ਦੇ ਘਰ ਦੀ ਅਲਾਟਮੈਂਟ ਪਹਿਲਾਂ ਹੀ ਰੱਦ ਹੋ ਚੁੱਕੀ ਹੈ। ਬੇਅੰਤ ਸਿੰਘ 1992 ਤੋਂ 1995 ਤੱਕ ਮੁੱਖ ਮੰਤਰੀ ਰਹੇ ਹਨ। ਇਸ ਤੋਂ ਪਹਿਲਾਂ ਜਦੋਂ ਕੋਠੀ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਸਨ ਤਾਂ ਸਾਬਕਾ ਮੁੱਖ ਮੰਤਰੀ ਦੇ ਪੁੱਤਰ ਤੇਜ ਪ੍ਰਕਾਸ਼ ਨੇ ਐਸਡੀਐਮ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਤੇਜ ਪ੍ਰਕਾਸ਼ ਸਿੰਘ ਦੇ ਨਾਂ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ।