Sports

ਮੋਹਾਲੀ ਕ੍ਰਿਕਟ ਸਟੇਡੀਅਮ ’ਚੋਂ ਪਾਕਿ ਖਿਡਾਰੀਆਂ ਦੀਆਂ ਤਸਵੀਰਾਂ ਹਟਾਈਆਂ

ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਨੇ ਸਾਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਰੇ ਦੇਸ਼ ਵਿਚ ਇਸ ਘਟਨਾ ਨੂੰ ਲੈ ਕੇ ਅੱਤਵਾਦ ਅਤੇ ਪਾਕਿਸਤਾਨ ਵਿਰੁੱਧ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਪ੍ਰਤੀ ਸਖਤ ਕਦਮ ਚੁੱਕਿਆ ਗਿਆ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਮੋਹਾਲੀ ਕ੍ਰਿਕਟ ਸਟੇਡੀਅਮ ਵਿਚ ਲੱਗੀਆਂ ਸਾਰੇ ਪਾਕਿਸਤਾਨੀ ਕ੍ਰਿਕਟ ਖਿਡਾਰੀਆਂ ਦੀਆਂ ਤਸਵੀਰਾਂ ਗੈਲਰੀ ਵਿਚੋਂ ਹਟਾ ਦਿੱਤੀਆਂ ਹਨ।

Show More

Related Articles

Leave a Reply

Your email address will not be published. Required fields are marked *

Close