National

ਦਿੱਲੀ ਸਮੇਤ ਗੁਆਂਢੀ ਸੂਬਿਆਂ ’ਚ ਆਇਆ ਭੂਚਾਲ

ਕੌਮੀ ਰਾਜਧਾਨੀ ਅਤੇ ਨੇੜਨੇ ਇਲਾਕਿਆਂ ਚ ਬੁੱਧਵਾਰ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ। ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਸਵੇਰ 8 ਵਜੇ ਆਏ। ਉੱਚੀਆਂ ਇਮਾਰਤਾਂ ਚ ਕਈ ਲੋਕ ਭੂਚਾਲ ਦੇ ਝਟਕੇ ਮਹਿਸੂਸ ਕਰਨ ਮਗਰੋਂ ਬਾਹਰ ਆ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਭੂਚਾਲ ਦੇ ਝਟਕੇ ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮਹਿਸੂਸ ਕੀਤੇ ਗਏ।

Show More

Related Articles

Leave a Reply

Your email address will not be published. Required fields are marked *

Close