Sports

Ist T20 : ਆਸਟਰੇਲੀਆ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ— ਭਾਰਤ ਤੇ ਆਸਟਰੇਲੀਆ ਵਿਚਾਲੇ 2 ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਵਾਈਜੇਗ ਸਟੇਡੀਅਮ ‘ਚ ਖੇਡਿਆ ਗਿਆ। ਇਸ ਮੈਚ ‘ਚ ਆਸਟਰੇਲੀਆ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਜਿਸ ‘ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੂੰ 127 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉੱਤਰੀ ਆਸਟਰੇਲੀਆ ਦੀ ਟੀਮ ਨੇ ਇਹ ਮੈਚ 3 ਵਿਕਟਾਂ ਨਾਲ ਜਿੱਤ ਲਿਆ। ਆਸਟਰੇਲੀਆ ਨੇ ਟੀ-20 ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਹੁਣ ਅਗਲਾ ਟੀ-20 ਮੈਚ 27 ਫਰਵਰੀ ਨੂੰ ਖੇਡਿਆ ਜਾਣਾ ਹੈ।

Show More

Related Articles

Leave a Reply

Your email address will not be published. Required fields are marked *

Close