National

PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦੀ ਨੀਂਹ ਪੱਥਰ ਰੱਖਿਆ। ਸ਼ੁੱਕਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚੇ ਪੀਐਮ ਮੋਦੀ ਨੇ ਇਸ ਤੋਂ ਪਹਿਲਾਂ ਪੂਜਾ ਅਰਚਨਾ ਵੀ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਹਨ।

Show More

Related Articles

Leave a Reply

Your email address will not be published. Required fields are marked *

Close