National

‘ਆਪ’ ਨੇ ਹਰਿਆਣਾ ਦੀਆਂ ਲੋਕ ਸਭਾ ਤੇ ਵਿਧਾਨ ਸਭਾ ਸੀਟਾਂ ਲਈ 10 ਇੰਚਾਰਜਾਂ ਦੀ ਲਿਸਟ ਕੀਤੀ ਜਾਰੀ

ਹਰਿਆਣਾ ਵਿਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਕਮਰ ਕੱਸੀ ਹੈ। ਪਾਰਟੀ ਵੱਲੋਂ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ‘ਤੇ ਪੰਜਾਬ ਦੇ 10 ਮੰਤਰੀਆਂ ਨੂੰ ਇੰਚਾਰਜ ਵਜੋਂ ਨਿਯੁਕਤ ਕੀਤਾ ਹੈ। ਨਾਲ ਹੀ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਪੰਜਾਬ ਦੇ ਚੇਅਰਮੈਨ ਤੇ ਵਿਧਾਨ ਸਭਾ ਇੰਚਾਰਜ ਨਿਯੁਕਤ ਕੀਤਾ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੋਨੀਪਤ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਕਰਨਾਲ, ਡਾ. ਬਲਜੀਤ ਕੌਰ ਨੂੰ ਹਿਸਾਰ, ਚੇਤਨ ਸਿੰਘ ਜੋੜਾਮਾਜਰਾ ਨੂੰ ਕੁਰੂਕਸ਼ੇਤਰ, ਕੁਲਦੀਪ ਸਿੰਘ ਧਾਲੀਵਾਲ ਨੂੰ ਰੋਹਤਕ, ਅਨਮੋਲ ਗਗਨ ਮਾਨ ਨੂੰ ਅੰਬਾਲਾ, ਬ੍ਰਹਮਾ ਸ਼ੰਕਰ ਨੂੰ ਫਰੀਦਾਬਾਦ, ਲਾਲਜੀਤ ਸਿੰਘ ਭੁੱਲਰ ਨੂੰ ਭਿਵਾਨੀ ਤੇ ਮਹਿੰਦਰਗੜ੍ਹ ਤੇ ਡੀਸੀਪੀ ਬਲਕਾਰ ਸਿੰਘ ਨੂੰ ਸਿਰਸਾ ਵਿਖੇ ਇੰਚਾਰਜ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।

Show More

Related Articles

Leave a Reply

Your email address will not be published. Required fields are marked *

Close