Punjab
ਸੰਗਰੂਰ ਲੋਕ ਸਭਾ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
ਸੰਗਰੂਰ- ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡਾਕਟਰਾਂ ਦੀ ਟੀਮ ਵਲੋਂ ਸਿਮਰਨਜੀਤ ਮਾਨ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ।