National

ਕਰਨਾਟਕਾ ‘ਚ ਉਸਾਰੀ ਅਧੀਨ ਇਮਾਰਤ ਡਿੱਗੀ, ਕਈ ਮੌਤਾਂ

ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਚ ਇਕ ਉਸਾਰੀ ਅਧੀਨ ਇਮਾਰਤ ਡਿੱਗ ਗਈ। ਜਿਸ ਕਾਰਨ ਇਮਾਰਤ ਚ ਮੌਜੂਦ ਕ. ਲੋਕ ਇਮਾਰਤ ਦੇ ਮਲਬੇ ਹੇਠ ਦੱਬ ਗਏ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਚ 3 ਲੋਕ ਮਾਰੇ ਗਏ ਹਨ ਜਦਕਿ ਮਲਬੇ ਹੇਠੋਂ ਕੱਢੇ ਗਏ 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਬਚਾਅ ਤੇ ਰਾਹਤ ਕਾਰਜ ਜਾਰੀ ਹਨ।

 

Show More

Related Articles

Leave a Reply

Your email address will not be published. Required fields are marked *

Close