Punjab
ਬੀਜੇਪੀ ਨੇ ਜਾਰੀ ਕੀਤੀ 27 ਉਮੀਦਵਾਰਾਂ ਦੀ ਦੂਜੀ ਲਿਸਟ
ਚੰਡੀਗੜ੍ਹ : ਬੀਜੇਪੀ ਨੇ ਅੱਜ 27 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤਾੀ ਹੈ।ਇਸ ਲਿਸਟ ਵਿਚ ਹਰਜੋਤ ਕਮਲ ਨੂੰ ਮੋਗਾ ਤੋਂ ਟਿਕਟ ਦਿੱਤੀ ਗਈ ਹੈ,ਅਤੇ ਬਟਾਲਾ ਤੋਂ ਫਤਿਹਜੰਗ ਬਾਜਵਾ ਨੂੰ ਟਿਕਟ ਮਿਲੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਜੇਪੀ ਵੱਲੋਂ 24 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ ।