Punjab

ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਨਿਆਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ

ਚੰਡੀਗੜ੍ਹ, – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਗੈਰ-ਕਾਨੂੰਨੀ ਰੇਤਾ ਮਾਈਨਿੰਗ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਭੁਪਿੰਦਰ ਦੀ ਨਿਆਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ ਗਈ ਹੈ। ਹਨੀ ਨੂੰ ਈਡੀ ਨੇ ਰੇਤ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਅਦਾਲਤ ਨੇ ਭੁਪਿੰਦਰ ਨੂੰ 11 ਫਰਵਰੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ।

Show More

Related Articles

Leave a Reply

Your email address will not be published. Required fields are marked *

Close