Canada

ਕੈਨੇਡਾ: ਸਿੱਖ ਕੈਨੇਡਾ ਲਈ ਖ਼ਤਰਾ ਨਹੀਂ ਹਨ : ਜਗਮੀਤ ਸਿੰਘ

ਵੈਨਕੂਵਰ: ਕੈਨੇਡਾ ਦੀ ਸੰਸਦ ਯਾਨੀ ਹਾਊਸ ਆਫ ਕਾਮਨਜ਼ ਵਿੱਚ ਬਤੌਰ ਵਿਰੋਧੀ ਪਾਰਟੀ ਦੇ ਨੇਤਾ ਵਜੋਂ ਪਹੁੰਚਣ ਵਾਲੇ ਪਹਿਲੇ ਪੰਜਾਬੀ ਬਣ ਗਏ ਹਨ। ਇਸ ਥਾਂ ਪਹੁੰਚਣ ਵਾਲੇ ਉਹ ਪਹਿਲੇ ਗ਼ੈਰ-ਚਿੱਟੀ ਚਮੜੀ ਤਬਕੇ ਤੋਂ ਆਉਣ ਵਾਲੇ ਪਹਿਲੇ ਵਿਅਕਤੀ ਹਨ। ਇੱਥੇ ਪਹੁੰਚਣ ਮਗਰੋਂ ਜਗਮੀਤ ਸਿੰਘ ਨਾਲ ਖ਼ਾਸ ਗੱਲਬਾਤ ਕੀਤੀ ਅਤੇ ਕੈਨੇਡਾ ਦੇ ਸਿਆਸੀ ਹਾਲਾਤ ਅਤੇ ਆਪਣੇ ਭਵਿੱਖ ਦੇ ਏਜੰਡਿਆਂ ਬਾਰੇ ਖੁੱਲ੍ਹ ਕੇ ਗੱਲ ਕੀਤੀ। ਜਗਮੀਤ ਸਿੰਘ ਨੇ ਜਸਟਿਨ ਟਰੂਡੋ ਸਰਕਾਰ ਨੂੰ ਹਰ ਪਾਸਿਓਂ ਘੇਰਿਆ। ਜਗਮੀਤ ਸਿੰਘ ਨੇ ਟਰੂਡੋ ਸਰਕਾਰ ਵੱਲੋਂ ਸਿੱਖਾਂ ਤੋਂ ਕੈਨੇਡਾ ਨੂੰ ਖ਼ਤਰਾ ਦੱਸਣ ‘ਤੇ ਵੀ ਸਵਾਲ ਚੁੱਕੇ। ਦਰਅਸਲ, ਜਸਟਿਨ ਟਰੂਡੋ ਸਰਕਾਰ ਨੇ ਪਬਲਿਕ ਸੇਫ਼ਟੀ ਰਿਪੋਰਟ ‘ਚ ਸਿੱਖਾਂ ਨੂੰ ਕੈਨੇਡਾ ਲਈ ਖ਼ਤਰਾ ਦੱਸਿਆ ਸੀ। ਇਸ ‘ਤੇ ਜਗਮੀਤ ਸਿੰਘ ਨੇ ਕਿਹਾ ਕਿ ਸਿੱਖ ਕੈਨੇਡਾ ਲਈ ਖ਼ਤਰਾ ਨਹੀਂ ਹਨ।

Show More

Related Articles

Leave a Reply

Your email address will not be published. Required fields are marked *

Close