Punjab

ਕਪੂਰਥਲਾ ‘ਚ ਸਕੇ ਭਰਾਵਾਂ ਨੇ ਬਿਆਸ ਦਰਿਆ ‘ਚ ਮਾਰੀ ਛਾਲ, ਜਲੰਧਰ ਦੇ SHO ‘ਤੇ ਲੱਗੇ ਅਪਮਾਨਿਤ ਕਰਨ ਦੇ ਦੋਸ਼

ਕਪੂਰਥਲਾ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ‘ਚ ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਗੋਇੰਦਵਾਲ ਸਾਹਿਬ ਪੁਲ ਨੇੜੇ ਦੋ ਸਕੇ ਭਰਾਵਾਂ ਵੱਲੋਂ ਦਰਿਆ ਬਿਆਸ ‘ਚ ਛਾਲ ਮਾਰਨ ਤੋਂ ਬਾਅਦ ਦੋਹਾਂ ਦੇ ਪਰਿਵਾਰਕ ਮੈਂਬਰ ਤੇ ਪੁਲਿਸ ਭਾਲ ‘ਚ ਲੱਗੀ ਹੋਈ ਹੈ। ਪਰਿਵਾਰਕ ਮੈਂਬਰਾਂਨੇ ਜਲੰਧਰ ਦੇ ਥਾਣਾ ਨੰ. ਇੱਕ ਦੇ ਐਸਐਚਓ ’ਤੇ ਅਪਮਾਨਿਤ ਕਰਨ ਦਾ ਦੋਸ਼ ਲਾਇਆ ਹੈ।

ਸ਼ਿਕਾਇਤਕਰਤਾ ਮਾਨਵਦੀਪ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਜ਼ਿਲ੍ਹਾ ਮੋਗਾ ਹਾਲ ਵਾਸੀ ਜਲੰਧਰ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ 14 ਅਗਸਤ ਨੂੰ ਆਪਣੇ ਦੋਸਤ ਦੀ ਭੈਣ ਪਰਮਿੰਦਰ ਕੌਰ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਪੰਚਾਇਤ ਵਿੱਚ ਥਾਣਾ ਡਵੀਜ਼ਨ ਨੰਬਰ 1 ਜਲੰਧਰ ਗਿਆ ਸੀ। ਉਸ ਦੇ ਨਾਲ ਮਾਨਵਜੀਤ ਸਿੰਘ ਢਿੱਲੋਂ ਅਤੇ ਉਸਦੇ ਦੋ ਦੋਸਤ ਵੀ ਉਸਦੇ ਨਾਲ ਗਏ।

Show More

Related Articles

Leave a Reply

Your email address will not be published. Required fields are marked *

Close