Punjab

ਨਵਜੋਤ ਸਿੰਘ ਸਿੱਧੂ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਪਹੁੰਚੇ

ਫਰੀਦਕੋਟ : ਕਾਂਗਰਸ ਦੇ ਫਾਇਰਬ੍ਰਾਂਡ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਪਹੁੰਚੇ। ਇਹ ਉਹੀ ਗੁਰਦੁਆਰਾ ਹੈ ਜਿਥੇ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਇਆ ਸੀ। ਬਰਗਾੜੀ ਬੇਅਦਬੀ ਕੇਸ ਤੋਂ ਬਾਅਦ ਉਸ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਰਿਪੋਰਟ ਰੱਦ ਕਰਨ ਅਤੇ ਨਵੀਂ ਐਸਆਈਟੀ ਬਣਾਉਣ ਦੇ ਆਦੇਸ਼ਾਂ ਨੂੰ ਲੈ ਕੇ ਮਚੇ ਬਵਾਲ ਵਿਚ ਸਿੱਧੂ ਇਥੇ ਪਹੁੰਚੇ ਹਨ।

Show More

Related Articles

Leave a Reply

Your email address will not be published. Required fields are marked *

Close