Punjab

ਰਾਜਪਾਲ ਨੇ ਸਕਾਲਰਸ਼ਿਪ ਘੁਟਾਲੇ ਸਬੰਧੀ ਮੁੱਖ ਮੰਤਰੀ ਮਾਨ ਤੋਂ ਮੰਗੀ ਰਿਪੋਰਟ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਕਾਲਜ ਵਜ਼ੀਫ਼ਿਆਂ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਦੋ ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਕਾਲਜ ਛੱਡਣ ਲਈ ਮਜਬੂਰ ਹੋਣ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਇਸ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਪੱਤਰ ਵਿੱਚ ਕਿਹਾ ਗਿਆ ਹੈ, “ਜੇਕਰ ਇਹ ਸੱਚ ਹੈ, ਤਾਂ ਇਹ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਸਭ ਤੋਂ ਨਿੰਦਣਯੋਗ ਉਲੰਘਣਾ ਹੋਵੇਗੀ ਅਤੇ ਉਹਨਾਂ ਨਾਲ ਘੋਰ ਬੇਇਨਸਾਫ਼ੀ ਹੋਵੇਗੀ।”

 

Show More

Related Articles

Leave a Reply

Your email address will not be published. Required fields are marked *

Close