International

ਸਮਰਥਕਾਂ ਨੂੰ ਮਿਲਣ ਗਏ ਫਰਾਂਸ ਦੇ ਰਾਸ਼ਟਰਪਤੀ ਦੇ ਜੜਿਆ ਥੱਪੜ

ਪੈਰਿਸ: ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਂਕਰੋ ਨੂੰ ਦੇਸ਼ ਦੇ ਦੱਖਣੀ ਹਿੱਸੇ ਦੇ ਦੌਰੇ ਦੌਰਾਨ ਭੀੜ ‘ਚ ਮੌਜੂਦ ਇੱਕ ਵਿਅਕਤੀ ਨੇ ਥੱਪੜ ਮਾਰ ਦਿੱਤਾ। ਸੁਰੱਖਿਆ ਕਰਮੀਆਂ ਨੇ ਥੱਪੜ ਮਾਰਨ ਵਾਲੇ ਸ਼ਖਸ ਨੂੰ ਤੁਰੰਤ ਕਾਬੂ ਕਰ ਲਿਆ।

ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਜਿਸ ‘ਚ ਸੁਰੱਖਿਆ ਕਰਮੀਆਂ ਨਾਲ ਘਿਰੇ ਮੈਂਕਰੋ ਲੋਕਾਂ ਨੂੰ ਮਿਲਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਇਕ ਸ਼ਖਸ ਨੇ ਰਾਸ਼ਟਰਪਤੀ ਨਾਲ ਹੱਥ ਮਿਲਾਉਣ ਮਗਰੋਂ ਉਨ੍ਹਾਂ ਦੇ ਥੱਪੜ ਜੜ ਦਿੱਤਾ।

Show More

Related Articles

Leave a Reply

Your email address will not be published. Required fields are marked *

Close