National

ਸੋਨੀਆ ਗਾਂਧੀ ਨੇ ਪੁੱਛਗਿੱਛ ਲਈ ਈਡੀ ਤੋਂ ਮੰਗਿਆ ਹੋਰ ਸਮਾਂ, ਸਿਹਤ ਦਾ ਦਿੱਤਾ ਹਵਾਲਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਈਡੀ ਨੂੰ ਪੱਤਰ ਲਿਖ ਕੇ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੱਤਾ ਹੈ। 75 ਸਾਲਾ ਸੋਨੀਆ ਗਾਂਧੀ ਨੂੰ 12 ਜੂਨ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ ਸਿਹਤ ਸਬੰਧੀ ਪੇਚੀਦਗੀਆਂ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਈ ਗਈ ਸੀ। ਉਨ੍ਹਾਂ ਨੂੰ 20 ਜੂਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਹਸਪਤਾਲ ਨੇ ਉਨ੍ਹਾਂ ਨੂੰ ਘਰ ‘ਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ 23 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਤਾਜ਼ਾ ਸੰਮਨ ਜਾਰੀ ਕੀ

Show More

Related Articles

Leave a Reply

Your email address will not be published. Required fields are marked *

Close