InternationalNational

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ

Lok Sabha Elections: ਲੋਕ ਸਭਾ ਚੋਣਾਂ ਚ ਭਾਜਪਾ ਨੂੰ ਜ਼ਬਰਦਸਤ ਜਿੱਤ ਦੁਆਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿਦੇਸ਼ ਤੋਂ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਇਸ ਲੜੀ ਚ ਪਾਕਿਸਤਾਨ, ਚੀਨ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਪ੍ਰਤੀਕਿਰਿਆ ਆਈ ਹੈ। ਡੋਨਾਲਡ ਟਰੰਪ ਨੇ ਟਵੀਟ ਕਰਦਿਆਂ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਜਪਾ ਨੂੰ ਉਨ੍ਹਾਂ ਦੀ ਵੱਡੀ ਜਿੱਤ ਲਈ ਸ਼ੁਭਕਾਮਨਾਵਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਤਾ ਚ ਦੁਬਾਰਾ ਆਉਣ ਨਾਲ ਅਮਰੀਕਾ ਅਤੇ ਭਾਰਤ ਦੀ ਸਾਂਝੇਦਾਰੀ ਨਾਲ ਬਹੁਤ ਸਾਰੇ ਕੰਮ ਹੋਣਗੇ। ਮੈਨੂੰ ਭਰੋਸਾ ਹੈ ਕਿ ਸਾਡੇ ਮਹੱਤਪੂਰਨ ਕੰਮ ਇਕੱਠੀਆਂ ਜਾਰੀ ਰਹਿਣਗੇ।

 

Show More

Related Articles

Leave a Reply

Your email address will not be published. Required fields are marked *

Close