National

ਜੰਮੂ-ਕਸ਼ਮੀਰ ’ਚ ਰਾਸ਼ਟਰਪਤੀ ਸ਼ਾਸਨ 6 ਮਹੀਨਿਆਂ ਲਈ ਹੋਰ ਵਧਾਇਆ

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਬੁੱਧਵਾਰ ਨੂੰ ਕਿਹਾ ਕਿ ਕੈਬਨਿਟ ਨੇ ਜੰਮੂ-ਕਸ਼ਮੀਰ ਚ ਰਾਸ਼ਟਰਪਤੀ ਸ਼ਾਸਨ 6 ਮਹੀਨਿਆਂ ਲਈ ਹੋਰ ਵਧਾ ਦਿੱਤਾ ਗਿਆ ਹੈ। ਇਹ ਵਾਧਾ 3 ਜੁਲਾਈ 2019 ਨੂੰ ਲਾਗੂ ਹੋ ਜਾਵੇਗਾ। ਜਾਵੜੇਕਰ ਨੇ ਅੱਗੇ ਕਿਹਾ ਕਿ ਕੇਂਦਰੀ ਕੈਬਨਿਟ ਨੇ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ 2019 ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਹੜੀ ਕਿ ਅੰਤਰਰਾਜੀ ਸਰਹੱਦ ਨਾਲ ਲੱਗਦੇ ਖੇਤਰਾਂ ਚ ਜੰਮੂ-ਕਸ਼ਮੀਰ ਦੇ ਲੋਕਾਂ ਲਈ ਵੱਡੀ ਰਾਹਤ ਹੈ। ਹੁਣ ਉਹ ਵੱਖੋ ਵੱਖਰੇ ਕਿੱਤਿਆਂ ਚ ਸਿੱਧੀ ਭਰਤੀਆਂ, ਤਰੱਕੀਆਂ ਅਤੇ ਦਾਖਲੇ ਚ ਰਾਖਵਾਂਕਰਨ ਦਾ ਲਾਭ ਚੁੱਕ ਸਕਦੇ ਹਨ।

Show More

Related Articles

Leave a Reply

Your email address will not be published. Required fields are marked *

Close