Punjab

ਸ਼ਹੀਦੀ ਹਫਤੇ ਦੌਰਾਨ ਸਿੱਖ ਗੁਰਬਾਣੀ ਦੇ ਜਾਪ ਅਤੇ ਸਾਦਗੀ ਨਾਲ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ: ਜਥੇਦਾਰ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁਚੀ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਆਖਿਆ ਕਿ ਚਾਰ ਸਾਹਿਬਜ਼ਾਦਿਆਂ ਸਮੇਤ ਹੋਰ ਸ਼ਹੀਦਾਂ ਦੀ ਯਾਦ ਵਿੱਚ 21 ਦਸੰਬਰ ਤੋਂ 28 ਦਸੰਬਰ ਤੱਕ ਚਲਣ ਵਾਲੇ ਸ਼ਹੀਦੀ ਹਫ਼ਤੇ ਵਿੱਚ ਹਰੇਕ ਸਿੱਖ ਗੁਰਬਾਣੀ ਦਾ ਜਾਪ ਕਰੇ, ਸਾਦਾ ਖਾਣ-ਪੀਣ, ਸਾਦਾ ਪਹਿਰਾਵਾ ਅਤੇ ਘਰਾਂ ਵਿਚ ਸਾਦਗੀ ਧਾਰਨ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ।

Show More

Related Articles

Leave a Reply

Your email address will not be published. Required fields are marked *

Close