Canada

ਕੈਲਗਰੀ ‘ਚ ਫਿਰ ਹੋਈ ਗੋਲੀਬਾਰੀ, ਦੋ ਜ਼ਖਮੀ

ਬੁੱਧਵਾਰ ਦੁਪਹਿਰ ਫਿਰ ਕੈਲਗਰੀ ‘ਚ ਗੋਲੀਬਾਰੀ ਦੀ ਘਟਨਾ ਨੂੰ ਅਨਜ਼ਾਮ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਕੈਲਗਰੀ ਦੇ 2500 ਫਿਸ਼ ਬੁਲੇਵਰਡ ਵਿਖੇ ਤਕਰੀਬਨ 2:20 ਵਜੇ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਦੋ ਵਿਅਕਤੀਆਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਵਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਖਲ ਕਰਵਾਉਣ ਲਈ ਭੇਜ ਦਿੱਤਾ ਗਿਆ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close