Canada

ਓਂਟਾਰੀਓ ਦੇ ਵਾਵਾ ਕਸਬੇ ਨੇੜੇ ਇਕ ਛੋਟਾ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ

ਓਂਟਾਰੀਓ , ਓਂਟਾਰੀਓ ਦੇ ਵਾਵਾ ਕਸਬੇ ਨੇੜੇ ਇਕ ਛੋਟਾ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਓਂਟਾਰੀਓ ਪ੍ਰੋਵਿਨਸ਼ੀਅਲ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਸਵੇਰੇ ਤਕਰੀਬਨ 9 ਵਜੇ ਵਾਪਰਿਆ। ਪੁਲਸ ਨੇ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੀ ਸ਼ਨਾਖਤ ਜ਼ਾਹਰ ਨਹੀਂ ਕੀਤੀ ਅਤੇ ਬਣਦੀ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਮਗਰੋਂ ਹੀ ਵਿਸਥਾਰਤ ਵੇਰਵੇ ਮਿਲ ਸਕਣਗੇ।

Show More

Related Articles

Leave a Reply

Your email address will not be published. Required fields are marked *

Close