Punjab

ਕੇਸਰੀ ਝੰਡੇ ਝੁਲਾਉਣ ਦਾ ਪ੍ਰੋਗਰਾਮ ਸਿੱਖ ਜਥੇਬੰਦੀਆਂ ਦਾ ਨਿੱਜੀ, 10 ਅਗਸਤ ਨੂੰ ਲਵਾਂਗੇ ਫੈਸਲਾ: ਧਾਮੀ

ਅੰਮ੍ਰਿਤਸਰ- 15 ਅਗਸਤ ਨੂੰ ਦੇਸ਼ ਦੇ ਅਜ਼ਾਦੀ ਦਿਹਾੜੇ ਮੌਕੇ ਤਿਰੰਗੇ ਦੀ ਥਾਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਘਰਾਂ ‘ਤੇ ਕੇਸਰੀ ਝੰਡੇ ਝੁਲਾਉਣ ਦੀ ਅਪੀਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਨਿੱਜੀ ਪ੍ਰੋਗਰਾਮ ਦੱਸਿਆ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਆਪਣਾ ਫ਼ੈਸਲਾ 10 ਅਗਸਤ ਨੂੰ ਲਵੇਗੀ।ਦੱਸ ਦੇਈਏ ਕਿ ਦਲ ਖਾਲਸਾ ਵੱਲੋਂ ਘਰਾਂ ‘ਤੇ ਝੁਲਾਏ ਜਾਣ ਵਾਲੇ ਕੇਸਰੀ ਝੰਡੇ ਮੁੱਹਈਆ ਕਰਵਾਉਣ ਦੀ ਸ਼੍ਰੋਮਣੀ ਕਮੇਟੀ ਨੂੰ ਕੀਤੀ ਅਪੀਲ ‘ਤੇ ਜਵਾਬ ਨਾ ਦਿੰਦਿਆਂ ਭਾਈ ਧਾਮੀ ਨੇ ਕਿਹਾ ਕਿ 15 ਅਗਸਤ ਨੂੰ ਲੈ ਕੇ ਕੀ ਪ੍ਰੋਗਰਾਮ ਉਲੀਕਣਾ ਹੈ ਇਸ ਬਾਰੇ ਅਸੀਂ 10 ਅਗਸਤ ਨੂੰ ਫ਼ੈਸਲਾ ਲਵਾਂਗੇ।

Show More

Related Articles

Leave a Reply

Your email address will not be published. Required fields are marked *

Close