ਦਾਖਾ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸਪੀਕਰ ਰਾਣਾ ਕੇ.ਪੀ. ਦੁਆਰਾ ਸਹੁੰ ਚੁਕਾਈ ਗਈ।