International
ਦੇਖੋ ਹੁਣੇ ਹੁਣੇ ਕੀ ਕੀਤਾ ਕੈਨੇਡਾ ਨੇ….!
ਟੋਰਾਂਟੋ, ਏਅਰ ਕੈਨੇਡਾ ਨੇ ਕੈਨੇਡਾ ਤੋਂ ਚੀਨ ਜਾਣ ਵਾਲੀਆਂ ਫਲਾਈਟਾਂ ਰੱਦ ਕਰ ਦਿੱਤੀਆਂ ਹਨ. ਜਾਣਕਾਰੀ ਮੁਤਾਬਕ ਇਹ ਫੈਸਲਾ 10 ਅਪ੍ਰੈਲ ਤੱਕ ਲਾਗੂ ਰਹੇਗਾ.ਇਸ ਤੋਂ ਇੱਕ ਮਹੀਨੇ ਪਹਿਲਾਂ ਏਅਰਲਾਈਨ ਟੋਰਾਂਟੋ, ਮਾਂਟਰੀਅਲ ਤੇ ਵੈਨਕੂਵਰ ਤੋਂ ਬੀਜਿੰਗ ਤੇ ਸ਼ੰਘਾਈ ਜਾਣ ਵਾਲੀਆਂ ਆਪਣੀਆਂ ਸਾਰੀਆਂ ਉਡਾਨਾਂ ਰੱਦ ਕਰ ਚੁੱਕੀ ਹੈ। ਹੁਣ ਇਨ੍ਹਾਂ ਉਡਾਨਾਂ ਨੂੰ ਛੇ ਹਫਤਿਆਂ ਲਈ ਹੋਰ ਰੱਦ ਕੀਤਾ ਜਾ ਰਿਹਾ ਹੈ। ਇਹ ਫੈਸਲਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਹੁਣ ਇਹ ਵਾਇਰਸ ਕੋਵਿਡ 19 ਚੀਨ ਤੋਂ ਤਿੰਨ ਦਰਜਨ ਹੋਰ ਦੇਸ਼ਾਂ ਤੱਕ ਫੈਲ ਗਿਆ ਹੈ।