Canada

ਟਰੂਡੋ ਵਲੋਂ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਕਿਰਾਏ ‘ਚ 75% ਰਾਹਤ ਦੇਣ ਦਾ ਐਲਾਨ

ਕੈਲਗਰੀ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਆਪਣੇ ਸੂਬਈ ਸੰਬੋਧਨ ਦੌਰਾਨ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਦੇ ਕਿਰਾਏ ਦਾ 75% ਹਿੱਸੇ ‘ਚ ਰਾਹਤ ਦੇਣ ਦਾ ਐਲਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਬਹੁਤੇ ਛੋਟੇ ਕਾਰੋਬਾਰੀ ਕੋਰੋਨਾਵਾਇਰਸ ਮਹਾਂਮਾਰੀ ਕਰਨ ਠੱਪ ਹੋਏ ਕਾਰੋਬਾਰ ਦੇ ਕਾਰਨ ਲੈਂਡਲੌਰਡਜ਼ ਨੂੰ ਪੈਸੇ ਦੇਣ ਤੋਂ ਅਸਮਰੱਥ ਹੋ ਗਏ ਸਨ ਅਤੇ ਜਸਟਿਨ ਟਰੂਡੋ ਵਲੋਂ ਕੀਤੇ ਇਸ ਐਲਾਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਫੈਡਰਲ ਸਰਕਾਰ ਅਤੇ ਸੂਬੇ ਦੀਆਂ ਸਰਕਾਰ ਵਿਚ ਇਸ ਸਬੰਧੀ ਸਮਝੌਤਾ ਹੋ ਗਿਆ ਹੈ ਅਤੇ ਇਸ ਪ੍ਰੋਗਰਾਮ ਦੇ ਤਹਿਤ ਅਪ੍ਰੈਲ, ਮਈ ਅਤੇ ਜੂਨ ਤਿੰਨ ਮਹੀਨਿਆਂ ਦੇ ਕਿਰਾਏ ‘ਚ 75% ਰਹਾਤ ਮਿਲ ਸਕੇਗੀ।

Show More

Related Articles

Leave a Reply

Your email address will not be published. Required fields are marked *

Close