Sports

ਜਦੋਂ ਵਿਰਾਟ ਕੋਹਲੀ ਬਣਿਆ ਡਾਇਨਾਸੌਰ … ਵੇਖੋ ਵੀਡੀਓ

ਭਾਰਤ ਵਿਚ ਚੌਥਾ ਲਾਕਡਾਊਨ ਸ਼ੁਰੂ ਹੋ ਚੁੱਕਾ ਹੈ। ਜਿਸ ਦੇ ਕਾਰਨ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਰਹੀ ਹੈ। ਉੱਥੇ ਹੀ ਜੇਕਰ ਸਟਾਰ ਕ੍ਰਿਕਟਰਾਂ ਦੀ ਗੱਲ ਕਰੀਏ ਤਾਂ ਸਾਰੇ ਖਿਡਾਰੀ ਆਪਣੇ ਘਰਾਂ ਵਿਚ ਰਹਿ ਕੇ ਰੱਜ ਕੇ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਹਨ। ਅਜਿਹੇ ‘ਚ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਿੱਥੇ ਉਹ ਡਾਇਨਾਸੋਰ ਬਣੇ ਦਿਸ ਰਹੇ ਹਨ।

Show More

Related Articles

Leave a Reply

Your email address will not be published. Required fields are marked *

Close