Punjab

ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਅਲੀ ਨੂੰ ਵੀ ਹੋਇਆ ਕੋਰੋਨਾਵਾਇਰਸ

ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਅਲੀ ਨੂੰ ਵੀ ਕੋਰੋਨਾਵਾਇਰਸ ਨੇ ਆਪਣੀ ਲਪੇਟ ‘ਚ ਲੈ ਲਿਆ ਹੈ। ਘਰ ‘ਚ ਇਕਾਂਤਵਸ ਹੋਏ ਵਿਧਾਇਕ ਮਨਪ੍ਰੀਤ ਇਆਲੀ , ਖੁਦ ਫੇਸਬੁੱਕ ਤੇ ਦਿੱਤੀ ਇਹ ਜਾਣਕਾਰੀ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ 3-4 ਦਿਨਾਂ ਤੋਂ ਬਾਅਦ ਲੱਛਣ ਦਿਖਣ ਤੇ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

Show More

Related Articles

Leave a Reply

Your email address will not be published. Required fields are marked *

Close