Canada

21ਵਾਂ ਗਦਰੀ ਬਾਬਿਆਂ ਦੇ ਮੇਲੇ ਦਾ ਸਫਲ ਆਯੋਜਨ

21ਵੇਂ ਗਦਰੀ ਬਾਬਿਆਂ ਦੇ ਮੇਲੇਦੀ ਸ਼ੁਰੂਆਤ ਤੋਂ ਪਹਿਲਾਂ ਕਰਵਾਇਆ ਗਿਆ ਅਰਦਾਸ ਸਮਾਗਮ

ਕੈਲਗਰੀ (ਦੇਸ ਪੰਜਾਬ ਟਾਈਮਜ਼)- 21ਵੇਂ ਗਦਰੀ ਬਾਬਿਆਂ ਦੇ ਮੇਲੇ ਦਾ ਆਯੋਜਨ ਸਫਲ ਰਿਹਾ। ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਗਦਰੀ ਬਾਬਿਆਂ ਦੀ ਯਾਦ ਵਿਚ ਅਰਦਾਸ ਸਮਾਗਮ ਕਰਵਾਇਆ ਗਿਆ। ਕੋਵਿਡ-19 ਪਾਬੰਦੀਆਂ ਦੇ ਬਾਅਦ ਕੈਲਗਰੀ ’ਚ ਹੋਏ ਇਸ ਮੇਲੇ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਅਤੇ ਵੱਡੀ ਗਿਣਤੀ ਵਿਚ ਗੁਆਂਢੀ ਸੂਬਿਆਂ ਤੋਂ ਲੋਕ ਮੇਲੇ ਵਿਚ ਸ਼ਾਮਲ ਹੋਣ ਲਈ ਪਹੁੰਚੇ। ਮੇਲੇ ਦੌਰਾਨ 21ਵਾਂ ਮੇਵਾ ਸਿੰਘ ਲੋਪੋਕੇ ਐਵਾਰਡ ਕੈਨੇਡਾ ਦੇ ਪ੍ਰਸਿੱਧ ਕੁਮੈਂਟੇਟਰ ਸ. ਹਰ ਨਾਰਾਇਣ ਸਿੰਘ ਨੂੰ ਦਿੱਤਾ ਗਿਆ ਅਤੇ ਹੈਰੀ ਸੋਹਲ ਐਵਾਰਡ ਨਾਲ ਗੁਰਚਰਨ ਸਿੰਘ ਸਿੱਧੂ ਅਤੇ ਹਰਿੰਦਰ ਸਿੰਘ ਭਮਰਾ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਕਈ ਵੱਡੇ ਡੋਰ ਪ੍ਰਾਈਜ਼ ਵੀ ਕੱਢੇ ਗਏ।

Show More

Related Articles

Leave a Reply

Your email address will not be published. Required fields are marked *

Close