National
ਪ੍ਰਧਾਨ ਮੰਤਰੀ ਨੇ ਵਿਰੋਧੀ ਦਲ ਤੇ ਲਾਇਆ ਨਿਸ਼ਾਨਾ ਕਿਹਾ ਟਰੈਕਟਰ ਚਲਾ ਕੇ ਕਿਸਾਨਾਂ ਦਾ ਕਰ ਰਹੇ ਹੋ ਅਪਮਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਵਿੱਚ ਬਣੇ ਛੇ ਮੇਗਾ ਪ੍ਰਾਜੈਕਟਾਂ ਦਾ ਵੀਡੀਓ ਰਾਹੀਂ ਉਦਘਾਟਨ ਕੀਤਾ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਵਿਰੋਧੀ ਦਲ ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਵਿਰੋਧੀ ਦਲ ਦੇ ਨੇਤਾ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਅਪਮਾਨਤ ਕਰ ਰਹੇ ਹਨ ਅੱਜ ਦੇਸ਼ ਦੇਖ ਰਿਹਾ ਹੈ ਕਿ ਕਿਵੇਂ ਕੁਝ ਲੋਕ ਸਿਰਫ਼ ਵਿਰੋਧ ਲਈ ਵਿਰੋਧ ਕਰ ਰਹੇ ਹਨ ਅੱਜ ਜਦੋਂ ਕੇਂਦਰ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰ ਦੇ ਰਹੀ ਹੈ ਤਾਂ ਵੀ ਇਹ ਲੋਕ ਵਿਰੋਧ ਵਿੱਚ ਉੱਤਰ ਆਏ ਹਨ ਇਹ ਲੋਕ ਚਾਹੁੰਦੇ ਹਨ ਕਿ ਦੇਸ਼ ਦਾ ਕਿਸਾਨ ਖੁੱਲ੍ਹੇ ਬਾਜ਼ਾਰ ਵਿੱਚ ਆਪਣੀ ਉਪਜ ਨਾ ਵੇਚ ਸਕੇ।