National

ਕਿਸਾਨਾਂ ਨੇ ਪੰਜਾਬ-ਹਰਿਆਣਾ ਟੋਲ ਪਲਾਜ਼ੇ ਕਰਵਾਏ ਬੰਦ

ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਸਣੇ ਦਿੱਲੀ ਹਾਈਵੇਅ ‘ਤੇ ਸਾਰੇ ਟੋਲ ਪਲਾਜ਼ੇ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਇਥੋਂ ਲੰਘਣ ਵਾਲੀਆਂ ਗੱਡੀਆਂ ਨੂੰ ਬਿਨਾਂ ਕਿਸੇ ਕੀਮਤ ਦੇ ਲੰਘਣ ਦਾ ਰਸਤਾ ਦੇਣਾ ਸ਼ੁਰੂ ਕੀਤਾ ਅਤੇ ਸਾਰੇ ਭਾਰਤ ‘ਚ ਟੋਲ ਪਲਾਜ਼ੇ ਇਸ ਤਰ੍ਹਾਂ ਬੰਦ ਕਰਵਾਉਣ ਦੀ ਮੁਹਿੰਮ ਛੇੜੀ ਹੀ। ਕਰਨਾਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਲਕੇ ‘ਚ ਕਿਸਾਨਾਂ ਨੇ ਨੈਸ਼ਨਲ ਹਾਈਵੇ -44 ਤੇ ਟੋਲ ਪਲਾਜ਼ਾ ਅਤੇ ਕਰਨਾਲ-ਜੀਂਦ ਨੈਸ਼ਨਲ ਹਾਈਵੇ 709-ਏ ਉੱਤੇ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ।

Show More

Related Articles

Leave a Reply

Your email address will not be published. Required fields are marked *

Close