Punjab

ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਸੈਣੀ ਅਤੇ ਉਮਰਾਨੰਗਲ ਖਿਲਾਫਦੋਸ਼ ਪੱਤਰ ਪੇਸ਼

ਫ਼ਰੀਦਕੋਟ-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਪਿੰਡ ਬਹਿਬਲ ਕਲਾਂ ਵਿਖੇ ਵਾਪਰੇ ਗੋਲੀਕਾਂਡ ਦੌਰਾਨ ਅੱਜ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਿਰੁੱਧ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ‘ਚ ਦੋਸ਼ ਪੱਤਰ ਪੇਸ਼ ਕਰ ਦਿੱਤਾ ਹੈ | ਇਹ ਵਿਸ਼ੇਸ਼ ਜਾਂਚ ਟੀਮ ਦੀ ਸਭ ਤੋਂ ਵੱਡੀ ਕਾਰਵਾਈ ਹੈ | ਅਦਾਲਤ ਨੇ ਚਲਾਨ ਪੇਸ਼ ਹੋਣ ਉਪਰੰਤ ਦੋਵਾਂ ਪੁਲਿਸ ਅਧਿਕਾਰੀਆਂ ਨੂੰ 9 ਫ਼ਰਵਰੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ | ਇੱਥੇ ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਇਸ ਗੋਲੀਕਾਂਡ ‘ਚ ਸਾਜਿਸ਼ ਰਚਣ ਦੇ ਦੋਸ਼ ਲੱਗੇ ਸਨ |

Show More

Related Articles

Leave a Reply

Your email address will not be published. Required fields are marked *

Close