Canada

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਕੈਨੇਡਾ

ਕੈਲਗਰੀ (ਦੇਸ ਪੰਜਾਬ ਟਾਈਮਜ਼)-: ਦੁਨੀਆ ਭਰ ਵਿਚ ਫੈਲੇ ਕੋਰੋਨਾ ਵਾਇਰਸ ਨਾਲ ਪੂਰੀ ਦੁਨੀਆ ਲਗਾਤਾਰ ਜੂਝ ਰਹੀ ਹੈ। ਇਸ ਵਾਇਰਸ ਤੋਂ ਕੈਨੇਡਾ ਵੀ ਬਚ ਨਹੀਂ ਸਕਿਆ। ਇਸ ਤੋਂ ਬਚਣ ਦੇ ਲਈ ਸਾਰੇ ਦੇਸ਼ ਅਪਣੇ ਪੱਧਰ ’ਤੇ ਚੌਕਸੀ ਵਰਤ ਰਹੇ ਹਨ। ਹੁਣ ਕੈਨੇਡਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਭਿਆਨਕ ਵਾਇਰਸ ਨਾਲ ਲੜਨ ਲਈ ਸਾਨੂੰ ਲਗਾਤਾਰ ਕੋਸ਼ਿਸ਼ਾਂ ਕਰਨੀਆਂ ਹੋਣਗੀਆਂ। ਮੁੱਖ ਜਨਤਕ ਸਿਹਤ ਅਧਿਕਾਰੀ ਥੈਰੇਸਾ ਟੈਮ ਨੇ ਦੱਸਿਆ ਕਿ ਦੱਸਿਆ ਕਿ ਕੈਨੇਡਾ ਇਸ ਸਮੇਂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ।

Show More

Related Articles

Leave a Reply

Your email address will not be published. Required fields are marked *

Close