Punjab

ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ

ਲੰਬੀ- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬੱਲਡ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਣ ਗਏ ਸਨ। ਜਥੇਦਾਰ ਕੋਲਿਆਂਵਾਲੀ ਨੂੰ ਹਾਲਤ ਨਾਜ਼ੁਕ ਹੋਣ ਕਰ ਕੇ ਕਰੀਬ ਚਾਰ ਦਿਨ ਪਹਿਲਾਂ ਮੇਦਾਂਤਾ ਹਸਪਤਾਲ, ਗੁੜਗਾਉਂ ਵਿਚ ਦਾਖਲ ਕਰਵਾਇਆ ਗਿਆ ਸੀ।

Show More

Related Articles

Leave a Reply

Your email address will not be published. Required fields are marked *

Close