National

ਤਮਿਲਨਾਡੂ, ਕੇਰਲ, ਪੱਛਮ ਬੰਗਾਲ ਅਤੇ ਪੁੱਡੂਚੇਰੀ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ ਬਸਪਾ: ਮਾਇਆਵਤੀ

ਲਖਨਊ- ਬਹੁਜਨ ਸਮਾਜ ਪਾਰਟੀ ਪ੍ਰਮੁੱਖ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਚਾਰ ਸੂਬਿਆਂ ਤਮਿਲਨਾਡੁੂ, ਕੇਰਲ, ਪੱਛਮ ਬੰਗਾਲ ਅਤੇ ਪੁੱਡੂਚੇਰੀ ਵਿੱਚ ਇਕੱਲੇ ਚੋਣਾਂ ਲੜੇਗੀ। ਮਾਇਆਵਤੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ 2022 ਵਿੱਚ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵੀ ਇਕੱਲੇ ਲੜੇਗੀ। ਉਨ੍ਹਾਂ ਕਿਹਾ, ‘‘ ਅਸੀਂ ਚੋਣਾਂ ਸਬੰਧੀ ਕੰਮ ਕਰ ਰਹੇ ਹਾਂ। ਅਸੀਂ ਕਿਸੇ ਨਾਲ ਰਣਨੀਤੀ ਦਾ ਵਧੇਰੇ ਖੁਲਾਸਾ ਨਹੀਂ ਕਰਦੇ। ਬਸਪਾ ਸੂਬੇ ਦੀਆਂ ਸਭਨਾਂ 403 ਵਿਧਾਨ ਸਭਾ ਸੀਟਾਂ ’ਤੇ ਪੂਰੇ ਜੋਸ਼ ਨਾਲ ਚੋਣਾਂ ਲੜੇਗੀ ਅਤੇ ਚੰਗੇ ਨਤੀਜੇ ਆਉਣਗੇ। ’’ ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਵੀ ਬਿਹਤਰ ਪ੍ਰਦਰਸ਼ਨ ਕਰੇਗੀ।

Show More

Related Articles

Leave a Reply

Your email address will not be published. Required fields are marked *

Close