Punjab

ਪੰਜਾਬ ’ਚ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ: ਭਗਵੰਤ ਮਾਨ

ਜਲੰਧਰ- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਾਰਟੀ 7 ਅਪਰੈਲ ਤੋਂ ਪੰਜਾਬ ਵਿਚ ਜਨ ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਅੱਜ ਰਸਮੀ ਤੌਰ ’ਤੇ ਬਿਜਲੀ ਦੇ ਬਿੱਲ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣ। ਪਾਰਟੀ ਦੇ ਆਗੂ ਰਾਘਵ ਚੱਢਾ ਨੇ ਦਿੱਲੀ ਦੇ ਬਿਜਲੀ ਦੇ ਬਿੱਲ ਤੇ ਪੰਜਾਬ ਦੇ ਬਿਜਲੀ ਬਿੱਲ ਦੀ ਤੁਲਨਾ ਕੀਤੀ ਤੇ ਦੱਸਿਆ ਕਿ ਕਿਵੇਂ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ।

Show More

Related Articles

Leave a Reply

Your email address will not be published. Required fields are marked *

Close