Punjab

ਕਾਂਗਰਸ ਦੇ ਕਲੇਸ਼ ਵਿਚਾਲੇ ਕੈਪਟਨ ਨੇ 2 ਜੂਨ ਨੂੰ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ

ਕਾਂਗਰਸ ਵਿਚਲਾ ਕਲੇਸ਼ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਕਾਂਗਰਸ ਹਾਈਕਮਾਨ ਵੱਲੋਂ 3 ਮੈਂਬਰੀ ਕਮੇਟੀ ਦਾ ਗਠਨ ਕਰਕੇ 25 ਵਿਧਾਇਕਾਂ ਨੂੰ ਤਲਬ ਕੀਤਾ ਗਿਆ ਹੈ ਤੇ ਦਿੱਲੀ ਵਿਖੇ ਉਨ੍ਹਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।

ਇਸੇ ਕਾਟੋ ਕਲੇਸ਼ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਵੀਡੀਓ ਕਾਨਫਰੰਸ ਰਾਹੀਂ ਹੀ ਹੋਵੇਗੀ, ਜਿਸ ਦਾ ਸਮਾਂ ਬਾਅਦ ਦੁਪਹਿਰ 3 ਵਜੇ ਰਹੇਗਾ। ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੋਵੇਗਾ, ਇਹ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close