Sports

ਭਾਰਤੀ ਖਿਡਾਰੀਆਂ ਖ਼ਿਲਾਫ਼ ਨਸਲੀ ਟਿੱਪਣੀਆਂ ਕਰਨ ਵਾਲੇ ਇੰਗਲੈਂਡ ਦੇ ਮੌਰਗਨ ਤੇ ਬਟਲਰ ਜਾਂਚ ਦੇ ਘੇਰੇ ’ਚ

ਲੰਡਨ,- ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਆਪਣੀ ਰਾਸ਼ਟਰੀ ਟੀਮ ਦੇ ਸੀਮਤ ਓਵਰਾਂ ਦੇ ਕਪਤਾਨ ਈਓਨ ਮੌਰਗਨ ਅਤੇ ਵਿਕਟਕੀਪਰ ਬੱਲੇਬਾਜ਼ ਜੋਸ ਬਟਲਰ ਵੱਲੋਂ ਕਥਿਤ ਨਸਲੀ ਟਿੱਪਣੀ ਕਰਕੇ ਭਾਰਤੀਆਂ ਦਾ ਮਜ਼ਾਕ ਉਡਾਉਣ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਬੋਰਡ ਨੇ ਖੁਲਾਸਾ ਕੀਤਾ ਕਿ ਪੂਰੀ ਜਾਂਚ ਤੋਂ ਬਾਅਦ ਦੋਸ਼ ਸਾਬਤ ਹੋਣ ’ਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close