National

ਦੀਪ ਸਿੱਧੂ ‘ਤੇ ਲਾਲ ਕਿਲ੍ਹੇ ‘ਚ ਸਾਜ਼ਿਸ਼ ਦੇ ਇਲਜ਼ਾਮ, NIA ਵੱਲੋਂ ਤਲਬ

ਨਵੀਂ ਦਿੱਲੀ: ਪੰਜਾਬੀ ਅਦਾਕਾਰ ਦੀਪ ਸਿੱਧੂ ‘ਤੇ 17ਵੀਂ ਸਦੀ ਦੇ ਸਮਾਰਕ ਲਾਲ ਕਿਲ੍ਹਾ ‘ਤੇ ਸਾਜ਼ਿਸ਼ ਦੇ ਇਲਜ਼ਾਮ ਲੱਗੇ ਹਨ। 26 ਜਨਵਰੀ ਨੂੰ ਲਾਲ ਕਿਲ੍ਹਾ ਦੀ ਪ੍ਰਾਚੀਰ ‘ਤੇ ਕੇਸਰੀਆ ਝੰਡਾ ਲਹਿਰਾਉਣ ਵਾਲੇ ਦੀਪ ਸਿੱਧੂ ਨੂੰ ਹੁਣ ਐਨਆਈਏ ਨੇ ਤਲਬ ਕੀਤਾ ਹੈ। ਇਹ ਨੋਟਿਸ ਸਿਖਸ ਫਾਰ ਜਸਟਿਸ ਮਾਮਲੇ ‘ਚ ਭੇਜਿਆ ਗਿਆ ਹੈ। ਸਿੱਧੂ ਨੇ ਲਾਲ ਕਿਲ੍ਹਾ ਦੀ ਪ੍ਰਾਚੀਰ ‘ਚ ਫੇਸਬੁੱਕ ਲਾਈਵ ਵੀ ਕੀਤਾ ਸੀ। ਵੀਡੀਓ ‘ਚ ਸਿੱਧੂ ਨੇ ਪੰਜਾਬੀ ‘ਚ ਕਿਹਾ ਸੀ, ‘ਅਸੀਂ ਵਿਰੋਧ ਜਤਾਉਣ ਦੇ ਆਪਣੇ ਲੋਕਤੰਤਰਿਕ ਅਧਿਕਾਰ ਦਾ ਇਸਤੇਮਾਲ ਕਰਦਿਆਂ ਲਾਲ ਕਿਲ੍ਹਾ ‘ਤੇ ਸਿਰਫ਼ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਇਆ ਹੈ।’

Show More

Related Articles

Leave a Reply

Your email address will not be published. Required fields are marked *

Close