National

ਵਿਸ਼ਵ ਬੈਂਕ ਨੇ ਭਾਰਤ ਨੂੰ 1 ਬਿਲੀਅਨ ਡਾਲਰ ਦਾ ਸਮਾਜਿਕ ਸੁਰੱਖਿਆ ਪੈਕੇਜ ਦਿੱਤਾ

ਨਵੀਂ ਦਿੱਲੀ : ਵਿਸ਼ਵ ਬੈਂਕ ਨੇ ਭਾਰਤ ਨੂੰ 1 ਬਿਲੀਅਨ ਡਾਲਰ (ਲਗਭਗ 7500 ਕਰੋੜ ਰੁਪਏ) ਦੇ ਸਮਾਜਿਕ ਸੁਰੱਖਿਆ ਪੈਕੇਜ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ ਭਾਰਤ ਵਿੱਚ ਕੋਰੋਨਾ ਨਾਲ ਸਬੰਧਤ ਕੰਮ ਲਈ ਚਲਾਈਆਂ ਜਾ ਰਹੀਆਂ ਭਾਰਤ ਸਰਕਾਰ ਦੀਆਂ ਯੋਜਨਾਵਾਂ ‘ਤੇ ਖਰਚ ਕੀਤੀ ਜਾਏਗੀ। ਵਿਸ਼ਵ ਬੈਂਕ ਸਿਹਤ, ਸਮਾਜਿਕ ਸੁਰੱਖਿਆ ਅਤੇ ਐਮਐਸਐਮਈ (ਛੋਟੇ ਅਤੇ ਦਰਮਿਆਨੇ ਕਾਰੋਬਾਰ) ਦੇ ਖੇਤਰਾਂ ਵਿੱਚ ਭਾਰਤ ਨਾਲ ਕੰਮ ਕਰੇਗਾ। ਬੈਂਕ ਦੇ ਭਾਰਤ ਦੇ ਨਿਰਦੇਸ਼ਕ ਜੁਨੈਦ ਅਹਿਮਦ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾਵਾਇਰਸ ਅਤੇ ਲਾਕਡਾਊਨ ਭਾਰਤ ਦੀ ਆਰਥਿਕਤਾ ਵਿੱਚ ਮੰਦੀ ਦਾ ਕਾਰਨ ਬਣਾਇਆ ਹੈ।

Show More

Related Articles

Leave a Reply

Your email address will not be published. Required fields are marked *

Close