National

ਦਿੱਲੀ ਪੁਲੀਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਨੂੰ ਮਨਜ਼ੂਰੀ ਦੇ ਦਿੱਤੀ

ਨਵੀਂ ਦਿੱਲੀ,- ਦਿੱਲੀ ਪੁਲੀਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਹ ਪਰੇਡ 100 ਕਿਲੋਮੀਟਰ ਤੋਂ ਵੱਧ ਹੋਵੇਗੀ। ਇਸ ਮੌਕੇ ਕਿਸਾਨ 5 ਵੱਖ-ਵੱਖ ਰੂਟਾਂ ਤੋਂ ਪਰੇਡ ਕੱਢਣਗੇ। ਦਿੱਲੀ ਪੁਲੀਸ ਵਲੋਂ 24 ਜਨਵਰੀ ਨੂੰ ਟਰੈਕਟਰ ਪਰੇਡ ਦਾ ਰੂਟ ਪਲਾਨ ਜਾਰੀ ਕੀਤਾ ਜਾਵੇਗਾ ਤੇ ਪੁਲੀਸ ਵਲੋਂ ਸਰਹੱਦ ਤੋਂ ਬੈਰੀਕੇਡ ਹਟਾਏ ਜਾਣਗੇ।

Show More

Related Articles

Leave a Reply

Your email address will not be published. Required fields are marked *

Close