Punjab

ਚੰਨੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਝਟਕਾ, ਕੈਪਟਨ ਦੇ ਹੁਕਮਾਂ ਨੂੰ ਹਟਾ ਕੇ ਇੰਪਰੂਵਮੈਂਟ ਟਰੱਸਟ ਵਿਚ ਨਵਾਂ ਚੇਅਰਮੈਨ ਥਾਪਿਆ

ਬਟਾਲਾ-  ਕੁਝ ਦਿਨ ਪਹਿਲਾਂ 31 ਅਗਸਤ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਥਾਪੇ ਗਏ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਅੱਜ ਸਰਕਾਰ ਦੇ ਹੁਕਮਾਂ ’ ਤੇ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਟਾਲਾ ਦੇ ਪਹਿਲਾਂ ਰਹੇ ਅਤੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖਾਸ ਕਸਤੂਰੀ ਲਾਲ ਸੇਠ ਨੂੰ ਮੁੜ ਇੰਪਰੂਵਮੈਂਟ ਦਾ ਚੇਅਰਮੈਨ ਥਾਪ ਦਿੱਤਾ ਗਿਆ ਹੈ। ਇੰਪਰੂਵਮੈਂਟ ਟਰੱਸਟ ਦੀ ਚੇਅਰਮੈਨੀ ਦੋਬਾਰਾ ਮਿਲਣ ਤੋਂ ਬਾਅਦ ਕਸਤੂਰੀ ਲਾਲ ਸੇਠ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ।

Show More

Related Articles

Leave a Reply

Your email address will not be published. Required fields are marked *

Close