EntertainmentNational

ਪੁਲਸ ਨੇ ਸ਼ਾਹਰੁਖ ਖਾਨ ਦੇ ਪੁੱਤਰ ਅਰੀਅਨ ਨੂੰ ਡਰੱਗ ਮਾਮਲੇ ਵਿਚ ਹਿਰਾਸਤ ’ਚ ਲਿਆ

ਹੈਦਰਾਬਾਦ: ਐਨਸੀਬੀ ਨੇ ਸ਼ਨੀਵਾਰ ਰਾਤ ਨੂੰ ਮੁੰਬਈ ਤੋਂ ਗੋਆ ਜਾ ਰਹੇ ਕਰੂਜ਼ ਜਹਾਜ਼ ‘ਤੇ ਆਯੋਜਿਤ ਡਰੱਗ ਪਾਰਟੀ ਤੇ ਛਾਪਾ ਮਾਰ ਕੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਐਨਸੀਬੀ  ਦੀ ਟੀਮ ਇੱਕ ਯਾਤਰੀ ਦੇ ਰੂਪ ਵਿੱਚ ਕਰੂਜ਼ ਨੂੰ ਵੇਖ ਰਹੀ ਸੀ। ਤਾਜ਼ਾ ਰਿਪੋਰਟ ਦੇ ਅਨੁਸਾਰ, ਹੁਣ ਇਸ ਮਾਮਲੇ ਵਿੱਚ ਐਨਸੀਬੀ   ਦੁਆਰਾ ਅੱਠ ਲੋਕਾਂ ਨੂੰ ਪੁੱਛਗਿੱਛ ਲਈ ਲਿਆਦਾਂ ਗਿਆ ਹੈ, ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ।

ਐਨਸੀਬੀ  ਨੇ ਇਸ ਮਾਮਲੇ ਵਿੱਚ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ 2 ਅਕਤੂਬਰ ਨੂੰ ਟੀਮ ਨੇ ਮੁੰਬਈ ਵਿੱਚ ਕੋਰਡੇਲੀਆ ਕਰੂਜ਼ ਉੱਤੇ ਛਾਪਾ ਮਾਰਿਆ ਅਤੇ ਜਹਾਜ਼ ਵਿੱਚ ਮੌਜੂਦ ਸਾਰੇ ਲੋਕਾਂ ਦੀ ਤਲਾਸ਼ੀ ਲਈ ਗਈ। ਖੋਜ ਵਿੱਚ ਐਨੀਆਈਸੀਬੀ ਨੂੰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਮਿਲੇ ਹਨ, ਜਿਨ੍ਹਾਂ ਵਿੱਚ ਕੋਕੀਨ, ਐਮਡੀ, ਐਮਡੀਐਮਏ ਅਤੇ ਚਰਸ ਸ਼ਾਮਲ ਹਨ। ਐਨਸੀਬੀ   ਨੇ ਮਾਮਲੇ ਵਿੱਚ ਕੇਸ ਦਰਜ ਕਰ ਲਿਆਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Show More

Related Articles

Leave a Reply

Your email address will not be published. Required fields are marked *

Close