International

ਦਿੱਲੀ ਵਿੱਚ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 48 ਤੱਕ ਪਹੁੰਚੀ, ਇੱਕ ਹੋਰ ਜ਼ਖਮੀ ਦੀ ਮੌਤ

ਦਿੱਲੀ ਵਿੱਚ ਹਿੰਸਾ ਦੌਰਾਨ ਜ਼ਖਮੀ ਹੋਏ ਇੱਕ ਹੋਰ ਪੀੜਤ ਨੇ ਦਮ ਤੋੜ ਦਿੱਤਾ। ਬੀਤੇ ਦਿਨੀਂ ਹਸਪਤਾਲ ਵਿਚ ਇਲਾਜ ਦੌਰਾਨ 18 ਸਾਲਾ ਅਕੀਬ ਨਾਂ ਦੀ ਵਿਅਕਤੀ ਦੀ ਮੌਤ ਹੋ ਗਈ। ਆਕਿਬ ਨੂੰ 24 ਫਰਵਰੀ ਨੂੰ ਜੀਟੀਬੀ ਵਿੱਚ ਦਾਖਲ ਕਰਵਾਇਆ ਗਿਆ ਸੀ।
ਪਰਿਵਾਰ ਦੇ ਅਨੁਸਾਰ ਭਜਨਪੁਰਾ ਵਿੱਚ ਹੋਈ ਹਿੰਸਾ ਵਿੱਚ ਅਕੀਬ ਦੇ ਸਿਰ ਵਿੱਚ ਸੱਟ ਲੱਗੀ ਸੀ, ਜਿਸ ਤੋਂ ਬਾਅਦ ਉਸਨੂੰ ਜੀਟੀਬੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਜਾਂਚ ਦੌਰਾਨ ਕਿਹਾ ਕਿ ਖੂਨ ਸਿਰ ਵਿਚ ਜਮ ਚੁੱਕਾ ਸੀ ਸੀ, ਇਸ ਲਈ ਸਰਜਰੀ ਕਰਨੀ ਪਈ। ਇਲਾਜ ਦੌਰਾਨ, ਆਕੀਬ ਦੀ ਸੋਮਵਾਰ ਦੇਰ ਰਾਤ ਮੌਤ ਹੋ ਗਈ। ਜੀਟੀਬੀ ਹਸਪਤਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 39 ਹੋ ਗਈ ਹੈ।

Show More

Related Articles

Leave a Reply

Your email address will not be published. Required fields are marked *

Close