Punjab

ਲਾਲੀ ਮਜੀਠੀਆ ਨੇ ਅਹੁਦੇ ਤੋਂ ਅਸਤੀਫਾ ਦਿੱਤਾ

ਚੰਡੀਗੜ੍ਹ: ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਉਪਰੰਤ ਇਹ ਵੀ ਕਿਹਾ ਹੈ ਕਿ ਅਜੇ ਉਹ ਕਿਸੇ ਪਾਰਟੀ ਦੇ ਸੰਪਰਕ ਵਿੱਚ ਨਹੀਂ ਹਨ। ਇਸ ਬਿਆਨ ਨਾਲ ਪਾਰਟੀ ਦੀ ਚਿੰਤਾ ਵਧਣਾ ਹੋਰ ਵੀ ਸੁਭਾਵਿਕ ਹੋ ਜਾਂਦਾ ਹੈ। ਹਾਲਾਂਕਿ ਮਜੀਠੀਆ ਨੇ ਅਜੇ ਅਗਲੀ ਰਣਨੀਤੀ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਜਿਸ ਤਰ੍ਹਾਂ ਦਾ ਮਹੌਲ ਕਾਂਗਰਸ ਵਿੱਚ ਬਣਿਆ ਹੋਇਆ ਹੈ, ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਲਾਲੀ ਮਜੀਠੀਆ ਵੀ ਕਿਸੇ ਦੂਜੀ ਪਾਰਟੀ ਵਿੱਚ ਨਹੀਂ ਜਾ ਸਕਦੇ ।

Show More

Related Articles

Leave a Reply

Your email address will not be published. Required fields are marked *

Close