Punjab
ਅੱਜ ਦਾ ਬਜਟ ਲੋਕ ਪੱਖੀ ਹੋਵੇਗਾ : CM ਮਾਨ
ਸੀਐੱਮ ਮਾਨ ਬਜਟ ਪਾਸ ਕਰਨ ਤੋਂ ਪਹਿਲਾਂ ਕੀਤਾ ਟਵੀਟ ਕਿਹਾ, ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਦਿਨ ਹੈ।ਪਿਛਲੇ ਸਾਲ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ।
ਮੈਨੂੰ ਉਮਦੀ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਤੇ ‘ਰੰਗਲੇ ਪੰਜਾਬ’ ਵੱਲ ਵੱਧਦੇ ਪੰਜਾਬ ਦੀ ਝਲਕ ਦਿਖਾਈ ਦੇਵੇਗੀ