Punjab

ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਵਿਰਾਸਤੀ ਗਲੀ ਬਣਾਉਣ ਦਾ ਕੀਤਾ ਐਲਾਨ

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।
ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।

Show More

Related Articles

Leave a Reply

Your email address will not be published. Required fields are marked *

Close